Month: February 2023

ਪੁਲਿਸ ਨੇ ਸਿਵਿਆਂ ਤੋਂ ਚੁੱਕੀ ਨੌਜਵਾਨ ਦੀ ਦੇਹ ! 20 ਦਿਨ ਬਾਅਦ ਵਿਆਹ ਸੀ ! ਘਰ ਦੇ ਲੋਕ ਹੀ ਘੇਰੇ ‘ਚ !

ਤਰਨਤਾਰਨ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਨੇ ਸ਼ਮਸ਼ਾਨ ਘਾਟ ਪਹੁੰਚੇ ਕੇ ਇੱਕ ਨੌਜਵਾਨ ਦੀ ਅੱਧਸੜੀ ਲਾਸ਼ ‘ਤੇ ਪਾਣੀ ਸੁੱਟ ਕੇ ਉਸ ਨੂੰ ਸੜਨ ਤੋਂ…

ਕੌਮੀ ਇਨਸਾਫ਼ ਮੋਰਚਾ ਵੱਲੋਂ ਸੀਐੱਮ ਮਾਨ ਦੀ ਰਿਹਾਇਸ਼ ਵੱਲ ਮਾਰਚ , ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

12 ਨੌਜਵਾਨ ਲੀਬਿਆ ‘ਚ ਫਸੇ ! ਛੱਡਣ ਲਈ ਲੱਖਾਂ ਰੁਪਏ ਦੀ ਸ਼ਰਤ !

12 ਨੌਜਵਾਨਾਂ ਦੇ ਲੀਬਿਆ ਵਿੱਚ ਫਸਨ ਦਾ ਵੀਡੀਓ ਸਾਹਮਣੇ ਆਇਆ ਹੈ । ਇਨ੍ਹਾਂ ਵਿੱਚੋ ਜ਼ਿਆਦਾਤਰ ਨੌਜਵਾਨ ਪੰਜਾਬ ਦੇ ਹਨ ਜਦਕਿ ਕੁਝ ਹਿਮਾਚਲ ਅਤੇ ਬਿਹਾਰ ਤੋਂ ਹਨ । ਨੌਜਵਾਨਾਂ ਨੇ ਸੋਸ਼ਲ…

ਬਗੈਰ ਨਾਮ ਲਏ ਰਾਮ ਰਹੀਮ ਦੀ ਵਿਰੋਧੀਆਂ ਨੂੰ ਖੁੱਲੀ ਚੁਣੌਤੀ , ਕਿਹਾ ਮੈਦਾਨ ਵਿੱਚ ਆਓ

ਬਲਾਤਕਾਰੀ ਸਾਧ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ । ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ…

BBC documentry ਮਾਮਲਾ: ਸੁਪਰੀਮ ਕੋਰਟ ਨੇ ਕਰਤਾ ਨੋਟਿਸ ਜਾਰੀ,ਕੇਂਦਰ ਦੇਵੇਗਾ ਜਵਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬੀਬੀਸੀ ਡਾਕੂਮੈਂਟਰੀ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ…

ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੱਢਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਨੀਤ…

ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਸੰਕੇਤ !ਪੰਜਾਬ ਸਰਕਾਰ ਨੇ ਕੈਦੀਆਂ ਦੀ ਰਿਹਾਈ ਦੀ ਲਿਸਟ ਰਾਜਪਾਲ ਨੂੰ ਸੌਂਪੀ

ਪੰਜਾਬ ਕੈਬਨਿਟ ਨੇ ਦੇਰ ਨਾਲ ਹੀ ਸਹੀ ਵੱਡਾ ਫੈਸਲਾ ਕੀਤਾ ਹੈ । ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਉਣ ਲਈ ਦੂਜੇ ਪੜਾਅ ਵਿੱਚ ਪੰਜਾਬ ਦੀਆਂ…