ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਵੱਖ-ਵੱਖ ਬੋਰਡ-ਕਾਰਪੋਰੇਸ਼ਨਾਂ/ਕੌਂਸਲਾਂ/ਕਮਿਸ਼ਨਾਂ ਦੇ 28 ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਇਸਦੀ ਜਾਣਕਾਰੀ ਉਨ੍ਹਾਂ ਖੁਦ ਆਪਣੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ‘ਤੇ ਲਿਖਿਆ ਹੈ, ‘ਟੀਮ ‘ਰੰਗਲਾ ਪੰਜਾਬ’ ‘ਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ… ਆਓ ਮਿਲਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ…।’

 

By Team

Leave a Reply

Your email address will not be published. Required fields are marked *