ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਚੰਡੀਗੜ੍ਹ, 3 ਮਾਰਚ: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ…

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 03 ਮਾਰਚ: ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69…

ਤੁਹਾਡਾ MSP ਲਈ ਕੀਤਾ ਵਾਅਦਾ ਅਧੂਰਾ ਰਹਿ ਗਿਆ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਘੇਰਦੇ ਦਿਖਾਈ ਦਿੱਤੇ ਹਨ। ਉਨ੍ਹਾਂ ਨੇ MSP ਦੀ ਗਾਰੰਟੀ…

ਅੰਤ੍ਰਿੰਗ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਅਤੇ ਅਸਾਮ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨਾਲ ਖੜ੍ਹਨ ਦੀ ਵਚਨਬੱਧਤਾ

ਅੰਮ੍ਰਿਤਸਰ, 2 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ…

ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ 

ਚੰਡੀਗੜ੍ਹ, 28 ਫਰਵਰੀ: ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼,…

ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ

ਚੰਡੀਗੜ੍ਹ, 28 ਫਰਵਰੀ: ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ…

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਸੌਂਪੇ ਚੈੱਕ

ਫਿਲੌਰ (ਜਲੰਧਰ), 28 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ…

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ…

ਡਿਨਰ ਕਰਨ ਤੋਂ 30 ਮਿੰਟ ਬਾਅਦ ਪੰਜਾਬੀ ਗਾਇਕ ਬੰਟੀ ਬੈਂਸ ‘ਤੇ ਹਮਲਾ

ਮੋਹਾਲੀ: ਪੰਜਾਬ ਵਿਚ ਲਗਾਤਾਰ ਗੈਂਗਸਟਰਾਂ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਨੂੰ ਧਮਕਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਥੇ ਇਕ ਪਾਸੇ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਲਗਾਤਾਰ…